ਪਾਣੀਆਂ ਦੇ ਮੁੱਦੇ ਨੂੰ ਲੈਕੇ 'ਆਪ' ਵੱਲੋਂ ਧਰਨਾ ਜਾਰੀ

ਆਮ ਆਦਮੀ ਪਾਰਟੀ ਵੱਲੋਂ ਨੰਗਲ ਡੈਮ ਅਤੇ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਗੇਟਾਂ ਤੇ ਦਿੱਤੇ ਜਾ ਰਹੇ ਧਰਨੇ ਦੇ ਵਿੱਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਕਟਾਰੂਚੱਕ ਆਪਣੇ ਸਾਥੀਆਂ ਸਮੇਤ ਪਹੁੰਚੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹ ਪਾਣੀਆਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਵਾਸਤੇ ਪਹੁੰਚੇ ਹਨ। ਉਹਨਾਂ ਕਿਹਾ ਕਿ ਪੰਜਾਬ ਹਰਿਆਣੇ ਨੂੰ ਉਨਾਂ ਦੇ ਬਣਦੇ ਹਿੱਸੇ ਦਾ ਪਾਣੀ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕੇਂਦਰ ਸਰਕਾਰ
See more

Recommended Videos