Arvind Kejriwal Arrest News: ਅਰਵਿੰਦ ਕੇਜਰੀਵਾਲ ਗ੍ਰਿਫ਼ਤਾਰੀ ਖਿਲਾਫ਼ `ਆਪ` ਦੀ ਡੀਪੀ ਮੁਹਿੰਮ ਸ਼ੁਰੂ
Arvind Kejriwal Arrest News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ ਕਿਹਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।