AAP Mission 2024: AAP ਨੇ ਕੈਂਪੇਨ `ਰਾਮ ਰਾਜ` ਵੈੱਬਸਾਈਟ ਕੀਤੀ ਲਾਂਚ, ਪਾਰਟੀ ਦੇ ਕੰਮਾਂ ਬਾਰੇ ਜਾਣਕਾਰੀ ਸ਼ਾਮਲ
AAP Mission 2024: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ 'ਰਾਮ ਰਾਜ' ਦੇ ਵਿਸ਼ੇ ਨਾਲ ਸਬੰਧਤ ਹੈ। ਜਿਸ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੱਕ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਦਿੱਤਾ ਗਿਆ ਹੈ।