Neil Garg: `ਆਪ` ਆਗੂ ਨੀਲ ਗਰਗ ਨੇ ਮਨਪ੍ਰੀਤ ਬਾਦਲ ਦੇ ਦਾਅਵੇ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਦੱਸਿਆ
Neil Garg: ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਦੇ ਬਾਦਲ ਦੇ ਬਿਆਨ ਉਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਵਾਉਣ ਦਾ ਦਾਅਵਾ ਕਰਨਾ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੈ।