Pawan Kumar Tinu: `ਆਪ` ਆਗੂ ਪਵਨ ਟੀਨੂੰ ਦਾ ਵੱਡਾ ਬਿਆਨ; ਕਿਹਾ, ਰਾਜਾ ਵੜਿੰਗ ਵੋਟਰਾਂ ਨੂੰ ਪੈਸਿਆਂ ਦਾ ਲਾਲਚ ਦੇ ਰਹੇ
Pawan Kumar Tinu: ਆਮ ਆਦਮੀ ਪਾਰਟੀ ਦੇ ਆਗੂ ਪਵਨ ਟੀਨੂੰ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੀਡੀਓ 'ਤੇ ਵੱਡਾ ਬਿਆਨ ਦਿੱਤਾ ਹੈ ਜਿਸ ਵਿਚ ਉਹ ਕਥਿਤ ਤੌਰ 'ਤੇ ਵੋਟਰਾਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਰਾਜਾ ਵੜਿੰਗ ਵੋਟਰਾਂ ਨੂੰ ਲਾਲਚ ਦੇ ਰਹੇ ਹਨ ਤੇ ਬਾਅਦ ਵਿੱਚ ਲੁੱਟ-ਖਸੁੱਟ ਮਚਾਉਣਗੇ।