Aap Protest: ਚੰਡੀਗੜ੍ਹ `ਚ ਆਪ ਦਾ ਪ੍ਰਦਰਸ਼ਨ, ਪੁਲਿਸ ਨੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਿਰਾਸਤ ਵਿੱਚ ਲਿਆ

ਮਨਪ੍ਰੀਤ ਸਿੰਘ Fri, 22 Mar 2024-4:34 pm,

Aap Protest: ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ ਵਿੱਚ ਮੌਜੂਦ ਬੀਜੇਪੀ ਦਫ਼ਤਰ ਵੱਲ ਮਾਰਚ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਬਾਰਡਰ ਤੇ ਬੈਰੀਕੇਡ ਲਗਾਏ ਹੋਏ ਸਨ, ਜਦੋਂ ਆਪ ਆਗੂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਹਟਾਉਣ ਦੇ ਲਈ ਵੈਟਰ ਕੈਨਨ ਦੀ ਵਰਤੋਂ ਕੀਤੀ। ਇਸ ਮੌਕੇ ਪੁਲਿਸ ਨੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਿਰਾਸਤ ਵਿੱਚ ਲੈ ਲਿਆ।

More videos

By continuing to use the site, you agree to the use of cookies. You can find out more by Tapping this link