Punjab Aap Candidate: 13 ਦੀਆਂ 13 ਸੀਟਾਂ `ਤੇ AAP ਦੀ ਹੋਵੇਗੀ ਜਿੱਤ- ਮੀਤ ਹੇਅਰ
Punjab Aap Candidate: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ 13 ਵਿਚੋਂ ਅੱਠ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚੋਂ 5 ਮੌਜੂਦਾ ਮੰਤਰੀ ਹਨ। ਇਸ ਤੋਂ ਇਲਾਵਾ ਕਰਮਜੀਤ ਅਨਮੋਲ ਨੂੰ ਮੈਦਾਨ ਵਿਚ ਉਤਾਰਿਆ ਹੈ। ਮੰਤਰੀ ਅਤੇ ਲੋਕਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਮੀਤ ਹੇਅਰ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ 13 ਦੀਆਂ 13 ਸੀਟਾਂ ਤੇ ਜਿੱਤ ਹਾਸਿਲ ਕਰੇਗੀ।