Aap Protest: ਜਲੰਧਰ `ਚ ਆਪ ਵਰਕਰਾਂ ਨੇ ਰਿੰਕੂ ਅਤੇ ਅੰਗੁਰਾਲ ਖਿਲਾਫ ਕੀਤਾ ਰੋਸ ਪ੍ਰਦਰਸ਼ਨ
Aap Protest: ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਆਪ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਟਿਕਟਾਂ ਦੇ ਕੇ ਵੱਡੇ ਅਹੁਦੇ ਦਿੱਤੇ ਸਨ। ਪਰ ਉਹ ਆਪਣੇ ਨਿੱਜੀ ਹਿੱਤਾ ਲਈ ਪਾਰਟੀ ਛੱਡ ਕੇ ਚੱਲ ਗਏ।