Abohar News: ਮੋਬਾਈਲ ਦੇਖਣ `ਤੇ ਪਿਤਾ ਨੇ ਧੀ ਨੂੰ ਬੇਰਹਿਮੀ ਨਾਲ ਕੁੱਟਿਆ
Abohar News: ਅਬੋਹਰ ਦੇ ਕਮਿਆਂਵਾਲੀ ਢਾਣੀ 'ਚ ਬੀਤੀ ਰਾਤ ਇਕ ਪਿਤਾ ਨੇ ਆਪਣੀ ਮਾਸੂਮ ਧੀ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਉਸ ਨੂੰ ਕਈ ਜ਼ਮੀਨ 'ਤੇ ਮਾਰਿਆ ਦਿੱਤਾ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਜਦੋਂ ਉਸ ਦੀ ਮਾਂ ਉਸ ਨੂੰ ਬਚਾਉਣ ਆਈ ਤਾਂ ਉਸ ਦੀ ਵੀ ਕੁੱਟਮਾਰ ਕੀਤੀ। ਜ਼ਖਮੀ ਲੜਕੀ ਅਤੇ ਉਸ ਦੀ ਮਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।