Abohar News: ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਕੰਧ ਨਾਲ ਟਕਰਾਈ, ਤਿੰਨ ਜ਼ਖਮੀ
Abohar News: ਅਬੋਹਰ-ਸ਼੍ਰੀਗੰਗਾਨਗਰ ਰੋਡ 'ਤੇ ਪਿੰਡ ਸੱਪਾਂਵਾਲੀ ਨੇੜੇ ਇਕ ਤੇਜ਼ ਰਫਤਾਰ ਕਾਰ ਇਕ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਇਕ ਕੰਧ ਨਾਲ ਟਕਰਾ ਗਈ। ਜਿਸ ਕਾਰਨ ਕਾਰ 'ਚ ਸਵਾਰ ਤਿੰਨ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਰੋਡ ਸੇਫਟੀ ਫੋਰਸ ਦੀ ਟੀਮ ਨੇ ਤੁਰੰਤ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।