Faridkot News: ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਵਾਲਾ ਮੁਲਜ਼ਮ 7 ਸਾਲਾਂ ਬਾਅਦ ਉਤਰਾਖੰਡ ਤੋਂ ਗ੍ਰਿਫ਼ਤਾਰ

ਮਨਪ੍ਰੀਤ ਸਿੰਘ Tue, 09 Apr 2024-1:52 pm,

Faridkot News: ਪੰਜਾਬ ਦੇ 18 ਜ਼ਿਲ੍ਹਿਆਂ 'ਚ ਧੋਖਾਧੜੀ ਦੇ 107 ਮਾਮਲਿਆਂ 'ਚ ਦੋਸ਼ੀ ਜੋ ਕਿ 7 ਸਾਲਾਂ ਤੋਂ ਫਰਾਰ ਚੱਲ ਰਿਹਾ ਸੀ। ਉਸ ਨੂੰ ਫਰੀਦਕੋਟ ਪੁਲਿਸ ਨੇ ਉਤਰਾਖੰਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਨੀਰਜ ਅਰੋੜਾ ਨੂੰ ਦੇਰ ਰਾਤ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।

More videos

By continuing to use the site, you agree to the use of cookies. You can find out more by Tapping this link