Published: Oct 13, 2025, 10:52 AM IST|Updated: Oct 13, 2025, 10:52 AM IST
Sunny Deol Amritsar: Sri Harmandir Sahib: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਗੂਰੂ ਨਗਰੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਤੋਂ ਬਾਅਦ ਸੰਨੀ ਦਿਓਲ ਨੇ ਗਿਆਨੀ ਟੀ ਸਟਾਲ ਉਤੇ ਚਾਹ ਦੀਆਂ ਚੁਸਕੀਆਂ ਲਈਆਂ।