Amyra Dastur Latest Video: ਅਦਾਕਾਰਾ ਅਮਾਇਰਾ ਦਸਤੂਰ ਨੇ ਜਿਮ `ਚ ਵਹਾਇਆ ਪਸੀਨਾ, ਸਾਹਮਣੇ ਆਈ ਵੀਡੀਓ
ਰਵਿੰਦਰ ਸਿੰਘ Thu, 04 Jan 2024-1:39 pm,
ਅਦਾਕਾਰਾ ਅਮਾਇਰਾ ਦਸਤੂਰ ਨੇ ਬਾਲੀਵੁੱਡ ਵਿੱਚ ਬਹੁਤ ਹੀ ਘੱਟ ਸਮੇਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਹ ਆਪਣੇ ਸ਼ਾਨਦਾਰ ਫੈਸ਼ਨ ਸੈਂਸ ਕਾਰਨ ਪ੍ਰਸ਼ੰਸਕਾਂ ਵਿੱਚ ਚਰਚਾ 'ਚ ਰਹਿੰਦੀ ਹੈ। ਅਦਾਕਾਰਾ ਸੋਸ਼ਲ ਮੀਡੀਆ ਉਪਰ ਵੀ ਕਾਫੀ ਸਰਗਰਮ ਰਹਿੰਦੀ ਹੈ ਤੇ ਅਕਸਰ ਹੀ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਵਿੱਚ ਸੋਸ਼ਲ ਮੀਡੀਆ ਉਤੇ ਦਸਤੂਰ ਜਿਮ ਵਿੱਚ ਪਸੀਨਾ ਵਹਾਉਂਦੀ ਹੋਈ ਦੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।