Jiya Shankar Latest Video: ਅਦਾਕਾਰਾ ਜੀਆ ਸ਼ੰਕਰ ਨੇ ਅਦਾਵਾਂ ਦਾ ਬਿਖੇਰਿਆ ਜਲਵਾ, ਦੇਖੋ ਪੂਰੀ ਵੀਡੀਓ

ਰਵਿੰਦਰ ਸਿੰਘ Thu, 14 Dec 2023-4:13 pm,

ਬਿੱਗ ਬੌਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ ਅਭਿਨੇਤਰੀ ਜੀਆ ਸ਼ੰਕਰ ਕਈ ਲੜੀਵਾਰਾਂ ਸਮੇਤ ਕਈ ਫਿਲਮਾਂ 'ਚ ਆਪਣੀ ਸ਼ਾਨਦਾਰ ਅਦਾਕਾਰੀ ਦਾ ਲੋਹਾ ਮਨਵਾ ਚੁੱਕੀ ਹੈ। ਜੀਆ ਸ਼ੰਕਰ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਸੋਸ਼ਲ ਮੀਡੀਆ ਉਪਰ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਜੀਆ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

More videos

By continuing to use the site, you agree to the use of cookies. You can find out more by Tapping this link