Nora Fatehi Video: ਅਦਾਕਾਰਾ ਨੂਰਾ ਫਤੇਹੀ ਨੇ ਅਦਾਵਾਂ ਨਾਲ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ
ਬਾਲੀਵੁੱਡ ਅਦਾਕਾਰਾ ਨੂਰਾ ਫਤੇਹੀ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕ ਵੀ ਉਸ ਦੀ ਵੀਡੀਓ ਅਤੇ ਤਸਵੀਰਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਨੂਰਾ ਫਤੇਹੀ ਦੀ ਇੱਕ ਹਾਲ ਹੀ ਵਿੱਚ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੀ ਹੈ।