Sara Gurpal Video: ਅਦਾਕਾਰਾ ਸਾਰਾ ਗੁਰਪਾਲ ਨੇ ਆਪਣੀਆਂ ਅਦਾਵਾਂ ਨਾਲ ਲੁੱਟਿਆ ਪ੍ਰਸ਼ੰਸਕਾਂ ਦਾ ਦਿਲ
ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਅਭਿਨੇਤਰੀ ਸਾਰਾ ਗੁਰਪਾਲ ਖੂਬਸੂਰਤ ਅਦਾਵਾਂ ਲਈ ਜਾਣੀ ਜਾਂਦੀ ਹੈ। ਅਦਾਕਾਰਾ ਦੀ ਸ਼ੋਸਲ ਮੀਡੀਆ ਉਤੇ ਕਾਫੀ ਵੱਡੀ ਫੈਨ ਫਾਲੋਇੰਗ ਹੈ, ਜੋ ਅਦਾਕਾਰਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦਾ ਉਡੀਕ ਕਰਦੀ ਰਹਿੰਦੀ ਹੈ। ਸਾਰਾ ਇੰਸਟਾਗ੍ਰਾਮ ਉਤੇ ਕਾਫੀ ਜ਼ਿਆਦਾ ਐਕਟਿਵ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਵੀਡੀਓਜ਼ ਸਾਂਝੀ ਕੀਤੀ। ਇਸ ਵੀਡੀਓ ਵਿੱਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਪ੍ਰਸ਼ੰਸਕ ਉਸ ਦੀ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ।