Bathinda military station firing: ਬਠਿੰਡਾ ਆਰਮੀ ਕੈਂਪ `ਚ ਫਾਇਰਿੰਗ, ਬਠਿੰਡਾ ਰੇਂਜ ਦੇ ADGP SPS ਪਰਮਾਰ ਨੇ ਦਿੱਤਾ ਵੱਡਾ ਬਿਆਨ
Apr 12, 2023, 13:52 PM IST
Bathinda military station firing: ਗੋਲੀਬਾਰੀ ਦੀ ਘਟਨਾ ਸਵੇਰੇ 4:35 ਵਜੇ ਦੇ ਕਰੀਬ ਬਠਿੰਡਾ ਮਿਲਟਰੀ ਸਟੇਸ਼ਨ ਦੇ ਅੰਦਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਬਠਿੰਡਾ ਮਿਲਟਰੀ ਸਟੇਸ਼ਨ ਗੋਲੀਬਾਰੀ ਦੀ ਘਟਨਾ ਵਿੱਚ ਕੋਈ ਅੱਤਵਾਦੀ ਕੋਣ ਨਹੀਂ ਹੈ। ਦੱਸ ਦੇਈਏ ਕਿ ਗੋਲੀਬਾਰੀ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਲਾਕੇ ਦੀ ਘੇਰਾਬੰਦੀ ਕਰ ਲਈ ਗਈ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ। ਬਠਿੰਡਾ ਦੇ ਕੈਂਟ ਇਲਾਕੇ 'ਚ ਫਾਇਰਿੰਗ ਦੇ ਮਾਮਲਾ ਤੇ ਬਠਿੰਡਾ ਰੇਂਜ ਦੇ ADGP SPS ਪਰਮਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ, ਵੀਡੀਓ ਵੇਖੋ ਤੇ ਜਾਣੋ ..