Guru Hargobind Parkash Purab: ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਐਡਵੋਕੇਟ ਧਾਮੀ ਨੇ ਦਿੱਤੀਆਂ ਸੰਗਤਾਂ ਨੂੰ ਵਧਾਈਆਂ

रिया बावा Sat, 22 Jun 2024-10:26 am,

Guru Hargobind Parkash Purab: ਅੱਜ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਹੈ। ਹਰਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ...। ਗੁਰੂ ਹਰਗੋਬਿੰਦ ਸਿੰਘ, ਸਿੱਖ ਧਰਮ ਦੇ ਦਸ ਗੁਰੂਆਂ ਵਿੱਚੋਂ ਇੱਕ, ਸਿੱਖਾਂ ਦੇ ਛੇਵੇਂ ਗੁਰੂ ਹਨ।

More videos

By continuing to use the site, you agree to the use of cookies. You can find out more by Tapping this link