Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੂਠੇ ਭਾਂਡੇ ਮਾਂਜਣ ਦੀ ਕੀਤੀ ਸੇਵਾ; ਦੇਖੋ ਵੀਡਿਓ
Harjinder Singh Dhami: ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਲਗਾਈ। ਇਨ੍ਹਾਂ ਹੁਕਮਾਂ ਤਹਿਤ ਐਡਵੋਕੇਟ ਧਾਮੀ ਨੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ।