New Chandigarh Fire News: ਨਿਊ ਚੰਡੀਗੜ੍ਹ ਸਥਿਤ ਬਿਜਲੀ ਗਰਿੱਡ `ਚ ਧਮਾਕੇ ਮਗਰੋਂ ਲੱਗੀ ਭਿਆਨਕ ਅੱਗ
New Chandigarh Fire News: ਅੱਜ ਸਵੇਰੇ ਨਿਊ ਚੰਡੀਗੜ੍ਹ ਸਥਿਤ ਮਾਜਰਾ ਦੇ ਬਿਜਲੀ ਗਰਿੱਡ ਨੂੰ ਭਿਆਨਕ ਅੱਗ ਲੱਗ ਗਈ ਹੈ। ਇਸ ਕਾਰਨ ਪੂਰੇ ਨਿਊ ਚੰਡੀਗੜ੍ਹ ਤੇ ਆਸਪਾਸ ਦੇ ਚਾਰ ਦਰਜਨ ਪਿੰਡਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ।