Kisan Andolan News: ਇੰਗਲੈਂਡ ਤੋਂ ਬਾਅਦ ਹੁਣ ਕੈਨੇਡਾ ਅਲਬਰਟਾ ਦੀ ਵਿਧਾਨ ਸਭਾ `ਚ ਗੂੰਜਿਆ ਕਿਸਾਨ ਅੰਦੋਲਨ
Kisan Andolan News: ਦਿੱਲੀ ਕੂਚ ਲਈ ਹਰਿਆਣਾ ਦੀਆਂ ਸਰਹੱਦਾਂ ਉਪਰ ਕਿਸਾਨ ਕਈ ਦਿਨਾਂ ਤੋਂ ਬੈਠੇ ਹਨ। ਕਿਸਾਨ ਅੰਦੋਲਨ ਨੂੰ ਚਹੁੰ ਪਾਸਿਓਂ ਹਮਾਇਤ ਮਿਲ ਰਹੀ ਹੈ। ਕਿਸਾਨੀ ਸੰਘਰਸ਼ ਦਾ ਮੁੱਦਾ ਇੰਗਲੈਂਡ ਤੋਂ ਬਾਅਦ ਹੁਣ ਕੈਨੇਡਾ ਐਲਬਰਟਾ ਦੀ ਵਿਧਾਨ ਸਭਾ ਵਿੱਚ ਵੀ ਗੂੰਜਿਆ। ਕੈਲਗਿਰੀ ਤੋਂ MLA ਪਰਮੀਤ ਸਿੰਘ ਬੋਪਾਰਾਏ ਨੇ ਬਹੁਤ ਜ਼ੋਰਦਾਰ ਤਰੀਕੇ ਨਾਲ਼ ਕਿਸਾਨ ਸੰਘਰਸ਼ ਬਾਰੇ ਗੱਲ ਰੱਖੀ।