Kulwinder Kaur News: ਕੰਗਨਾ ਰਣੌਤ ਦੇ ਥੱਪੜ ਕਾਂਡ `ਤੋਂ ਬਾਅਦ ਕੁਲਵਿੰਦਰ ਕੌਰ ਦੇ ਭਰਾ ਦਾ ਵੱਡਾ ਬਿਆਨ
Kulwinder Kaur News: ਕੁਲਵਿੰਦਰ ਕੌਰ ਨੇ ਮੰਡੀ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਕੰਗਨਾ ਰਣੌਤ ਦੇ ਚੰਡੀਗੜ੍ਹ ਏਅਰਪੋਰਟ 'ਤੇ ਥੱਪੜ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਕੁਲਵਿੰਦਰ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਕੁਲਵਿੰਦਰ ਕੌਰ ਦੇ ਭਰਾ ਸ਼ੇਰ ਸਿੰਘ ਮਹੀਵਾਲ ਨੇ ਆਪਣੀ ਭੈਣ ਨਾਲ ਮੁਲਾਕਾਤ ਕੀਤੀ ਹੈ। ਸ਼ੇਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਕੁਲਵਿੰਦਰ ਨੇ ਕਿਹਾ ਕਿ ਜੋ ਕੁੱਝ ਵੀ ਉਸ ਨੇ ਕੀਤਾ ਹੈ। ਉਸ ਨੂੰ ਇਸ ਗੱਲ ਦਾ ਕੋਈ ਅਫਸੋਸ ਨਹੀਂ ਹੈ।