Ram Rahim: ਡੇਰਾ ਬਾਗਪਤ ਪਹੁੰਚ ਤੋਂ ਬਾਅਦ ਰਾਮ ਰਹੀਮ ਦਾ ਪਹਿਲਾਂ ਵੀਡੀਓ ਆਇਆ ਸਹਾਮਣੇ

ਮਨਪ੍ਰੀਤ ਸਿੰਘ Tue, 13 Aug 2024-12:13 pm,

Ram Rahim: ਹਰਿਆਣਾ ਸਰਕਾਰ ਨੇ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਦਿੱਤੀ ਹੈ। ਦੱਸ ਦੇਈਏ ਕਿ ਰਾਮ ਰਹੀਮ ਦੋ ਸਾਧਵੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 2017 ਤੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮ ‘ਚ ਰਹੇਗਾ।

More videos

By continuing to use the site, you agree to the use of cookies. You can find out more by Tapping this link