Jakhar On Mann: ਕੇਜਰੀਵਾਲ ਦੀ ਰਿਹਾਈ ਤੋਂ ਬਾਅਦ CM ਮਾਨ ਦੀ ਕੁਰਸੀ ਜਾਵੇਗੀ- ਜਾਖੜ
Jakhar On Mann: ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਜਿਵੇਂ ਹੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚੋਂ ਬਾਹਰ ਆਉਣਗੇ ਤਾਂ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਨਹੀਂ ਰਹਿਣਗੇ।