kisan andolan 2.0: ਏਜੰਸੀਆਂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕਰ ਰਹੀਆਂ ਕੋਸ਼ਿਸ਼; ਪੰਧੇਰ ਨੇ `ਸ਼ੱਕੀਆਂ` ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
kisan andolan 2.0: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਏਜੰਸੀਆਂ ਉਪਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸ਼ੱਕੀ ਲੋਕਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।