`ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ` - CM ਮਾਨ ਦਾ Amritpal Singh ਤੇ ਨਿਸ਼ਾਨਾ
Feb 25, 2023, 19:26 PM IST
ਅਜਨਾਲਾ ਘਟਨਾ ਨੂੰ ਲੈਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਜਿਸਦੇ ਵਿਚ ਸੀਐੱਮ ਮਾਨ ਨੇ ਅੰਮ੍ਰਿਤਪਾਲ ਤੇ ਨਿਸ਼ਾਨਾ ਸਾਧਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਨੂੰ ਢਾਲ ਬਣਾਉਣ ਵਾਲੇ ਪੰਜਾਬ ਦੇ ਵਾਰਿਸ ਨਹੀਂ ਹੋ ਸਕਦੇ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..