Ajnala News: ਅਜਨਾਲਾ ਦੇ ਸਰਹੱਦੀ ਪਿੰਡਾਂ `ਚ ਅਧਿਕਾਰੀਆਂ ਨੇ ਲੋਕਾਂ ਨਾਲ ਕੀਤੀ ਮੁਲਾਕਾਤ
Ajnala News: ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅੰਸਰਾਂ ਖਿਲਾਫ ਨਕੇਲ ਕੱਸਣ ਦੇ ਲਈ ਸਰਕਾਰ ਵੱਲੋਂ ਉੱਚ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਜਾਕੇ ਆਪਸੀ ਤਾਲਮੇਲ ਬਣਾਉਣ ਦੇ ਦਿਸ਼ਾ ਨਿਰਦੇਸ਼ ਦਿੱਤਾ ਗਏ ਹਨ। ਅਧਿਕਾਰੀਆਂ ਤੇ ਲੋਕਾਂ ਵਿੱਚ ਤਾਲਮੇਲ ਬਣਾਉਣ ਦੇ ਲ਼ਈ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ।