SAD Candidates List: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸੀਨੀਅਰ ਨੇਤਾਵਾਂ `ਤੇ ਖੇਡਿਆ ਦਾਅ

ਰਵਿੰਦਰ ਸਿੰਘ Sat, 13 Apr 2024-3:39 pm,

SAD Candidates List: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 7 ਸੀਨੀਅਰ ਆਗੂਆਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਐਲਾਨ ਦਿੱਤਾ ਹੈ। ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ, ਪਟਿਆਲਾ ਤੋਂ ਐਨਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਬਿਕਰਮਜੀਤ ਸਿੰਘ ਖਾਲਸਾ ਸ੍ਰੀ ਫਤਹਿਗੜ੍ਹ ਸਾਹਿਬ, ਫਰੀਦਕੋਟ ਤੋਂ ਰਾਜਵਿੰਦਰ ਸਿੰਘ ਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨਿਆ ਹੈ।

More videos

By continuing to use the site, you agree to the use of cookies. You can find out more by Tapping this link