Parminder Dhindsa: ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਣ `ਤੇ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ
Parminder Dhindsa: ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਜਾਣ ਉਤੇ ਬਾਗੀ ਧੜੇ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਅਕਾਲ ਤਖਤ ਸਾਹਿਬ ਉਤੇ ਆਪਣਾ ਦਬਾਅ ਬਣਾਉਣਾ ਚਾਹੁੰਦੀ ਹੈ। ਢੀਂਡਸਾ ਨੇ ਕਿਹਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਅਕਾਲ ਤਖਤ ਸਾਹਿਬ ਦਾ ਜੋ ਹੁਕਮ ਹੈ ਉਸਦੀ ਇਨ ਬਿਨ ਪਾਲਣਾ ਹੋਣੀ ਚਾਹੀਦੀ ਹੈ।