ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਲਈ ਰਾਜਪਾਲ ਨੂੰ ਮੰਗ ਪੱਤਰ
May 30, 2022, 15:12 PM IST
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਉਤੇ ਵਿਰੋਧੀ ਧਿਰਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੋਇਆ ਹੈ। ਭਾਜਪਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸੂਬੇ ਦੇ ਰਾਜਪਾਲ ਤੋਂ ਪੰਜਾਬ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।