Shiromani Akali Dal: ਅਕਾਲੀ ਆਗੂਆਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਕੀਤੀ ਸੇਵਾ
ਰਵਿੰਦਰ ਸਿੰਘ Wed, 11 Dec 2024-12:52 pm,
Shiromani Akali Dal: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਲਜੀਤ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਤੇ ਸੁੱਚਾ ਸਿੰਘ ਲੰਗਾਹ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੇ ਦਰਬਾਰ ਸਾਹਿਬ ਬਣੇ ਬਾਥਰੂਮਾਂ ਵਿੱਚ ਸੇਵਾ ਕੀਤੀ ਗਈ।