Amritsar News: ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਹੋਰ ਆਗੂ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ
Amritsar News: ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ। ਇਸ ਮੌਕੇ ਉਹਨਾਂ ਨਾਲ ਬਾਗੀ ਧੜੇ ਦੇ ਕਈ ਲੀਡਰ ਸਾਹਿਬਾਨ ਵੀ ਮੌਜੂਦ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਕੁਝ ਲੀਡਰਾਂ ਵੱਲੋਂ ਬਗਾਵਤ ਕਰਕੇ ਆਪਣਾ ਵੱਖਰਾ ਧੜਾ ਬਣਾਇਆ ਗਿਆ ਸੀ ਜਿਸ ਨੂੰ ਅਕਾਲੀ ਸੁਧਾਰ ਲਹਿਰ ਦਾ ਨਾਮ ਦਿੱਤਾ ਗਿਆ ਹੈ।