Aman Arora News: AAP ਪੰਜਾਬ ਦੇ ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਪਹਿਲਾ ਇੰਟਰਵਿਊ
Aman Arora News: ਜ਼ੀ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਨੇ 2 ਸਭ ਤੋਂ ਛੋਟੇ ਵਰਕਰਾਂ ਨੂੰ ਇੰਨੀ ਵੱਡੀ ਜ਼ਿਮੇਵਾਰੀ ਸੌਂਪੀ ਹੈ, ਇਹ ਸਾਡੇ ਲਈ ਸਨਮਾਨ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਕੰਮਾਂ ਨੂੰ ਲੋਕਾਂ ਤਕ ਲੈ ਕੇ ਜਾਣਗੇ ਤੇ ਲੋਕਾਂ ਦੀਆਂ ਸਮੱਸਿਆਵਾਂ ਸਰਕਾਰ ਤਕ ਲਿਜਾ ਕੇ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ ਅਤੇ ਇਕ ਟੀਮ ਵਾਂਗ ਅੱਗੇ ਵਧਾਂਗੇ।