Amarinder Raja Warring: ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ਦੇ ਦਾਅਵਿਆਂ ਨੂੰ ਗੁਮਰਾਹਕੁੰਨ ਕਰਾਰ ਦਿੱਤਾ
Amarinder Raja Warring: ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਵੱਲੋਂ ਗਿੱਦੜਬਾਹਾ ਦੇ ਵੋਟਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਬਾਰੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮਨਪ੍ਰੀਤ ਬਾਦਲ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਪਹਿਲਾਂ ਇਨ੍ਹਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦਵਾਈਆਂ ਹਨ।