Raja Warring: ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਗਿੱਦੜਬਾਹਾ ਤੋਂ ਜ਼ਿਮਨੀ ਚੋਣ ਲੜਨ ਦੀ ਦਿੱਤੀ ਚੁਣੌਤੀ

ਰਵਿੰਦਰ ਸਿੰਘ Wed, 23 Oct 2024-11:26 am,

Raja Warring: ਕਾਂਗਰਸ ਵੱਲੋਂ ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰ ਐਲਾਨੇ ਜਾਣ ਮਗਰੋਂ ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਂ ਨੇ ਸੁਖਬੀਰ ਸਿੰਘ ਬਾਦਲ ਨੂੰ ਖੁਦ ਚੋਣ ਮੈਦਾਨ ਵਿੱਚ ਆਉਣ ਦੀ ਸਲਾਹ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਮੈਦਾਨ ਵਿੱਚ ਨਹੀਂ ਉਤਰਨਗੇ ਤਾਂ ਪਾਰਟੀ ਖਤਮ ਹੋ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਫਰੰਟ ਉਤੇ ਫੇਲ ਹੋ ਗਈ ਹੈ।

More videos

By continuing to use the site, you agree to the use of cookies. You can find out more by Tapping this link