Ambulance Blast: ਗਰਭਰਵਤੀ ਔਰਤ ਨੂੰ ਲੈ ਕੇ ਜਾ ਰਹੀ ਐਬੂਲੈਂਸ ਬਣੀ ਅੱਗ ਦਾ ਗੋਲਾ; ਦੇਖੋ ਮੰਜ਼ਰ
Ambulance Blast: ਮਹਾਰਾਸ਼ਟਰ ਦੇ ਜਲਗਾਓਂ ਜ਼ਿਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਕ ਗਰਭਵਤੀ ਔਰਤ ਨੂੰ ਉਸਦੇ ਪਰਿਵਾਰ ਵਾਲੇ ਐਂਬੂਲੈਂਸ ਵਿੱਚ ਲੈ ਜਾ ਰਹੇ ਸਨ। ਦੱਸਿਆ ਜਾਂਦਾ ਹੈ ਕਿ ਅਚਾਨਕ ਗੱਡੀ ਨੂੰ ਅੱਗ ਲੱਗ ਗਈ ਅਤੇ ਕੁਝ ਹੀ ਦੇਰ ਵਿੱਚ ਐਂਬੂਲੈਂਸ ਵਿੱਚ ਬੰਬ ਵਾਂਗ ਧਮਾਕਾ ਹੋ ਗਿਆ। ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਜਾ ਰਹੀ ਹੈ। ਸਭ ਤੋਂ ਪਹਿਲਾਂ ਇਹ ਵੀਡੀਓ ਦੇਖੋ ਜਿਸ ਨੂੰ ਆਸ-ਪਾਸ ਦੇ ਲੋਕਾਂ ਨੇ ਮੋਬਾਈਲ 'ਤੇ ਰਿਕਾਰਡ ਕੀਤਾ ਸੀ।