Ratan Tata Tribute: ਅਮਿਤ ਸ਼ਾਹ ਤੇ ਹੋਰ ਸ਼ਖ਼ਸੀਅਤਾਂ ਨੇ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀ
Ratan Tata Tribute: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੇ ਹੋਰ ਨੇਤਾਵਾਂ ਨੇ ਮੁੰਬਈ ਦੇ ਵਰਲੀ ਸ਼ਮਸ਼ਾਨਘਾਟ ਵਿਖੇ ਬਜ਼ੁਰਗ ਉਦਯੋਗਪਤੀ ਰਤਨ ਟਾਟਾ ਨੂੰ ਸ਼ਰਧਾਂਜਲੀ ਭੇਟ ਕੀਤੀ।