Amritpal singh latest news: ਜਾਣੋ ਅੰਮ੍ਰਿਤਪਾਲ ਸਿੰਘ ਦਾ Dubai ਤੋਂ Dibrugarh ਤੱਕ ਦਾ ਸਫਰ..
Apr 25, 2023, 12:39 PM IST
Amritpal singh latest news: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਮੋਗਾ ਜ਼ਿਲ੍ਹੇ ਤੋਂ ਐਤਵਾਰ ਸਵੇਰੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਆਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਲਿਜਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੂੰ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਪਿੰਡ ਦੇ ਗੁਰਦੁਆਰਾ ਜਨਮ ਅਸਥਾਨ ਸੰਤ ਖਾਲਸਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਵੀਡੀਓ 'ਚ ਜਾਣੋ ਅੰਮ੍ਰਿਤਪਾਲ ਸਿੰਘ ਦੇ ਦੁਬਈ ਤੋਂ ਡਿਬ੍ਰੂਗੜ੍ਹ ਜੇਲ੍ਹ ਤੱਕ ਦੇ ਸਫ਼ਰ ਦੀ ਟਾਈਮਲਾਈਨ...