ਬ੍ਰਿਟੇਨ `ਚ ਖਾਲਿਸਤਾਨੀ ਸਮਰਥਕਾਂ ਵੱਲੋਂ ਹੰਗਾਮਾ, ਖਾਲਿਸਤਾਨ ਦਾ ਝੰਡਾ ਲਗਾਉਣ ਦੀ ਕੀਤੀ ਕੋਸ਼ਿਸ਼
Mar 20, 2023, 09:19 AM IST
ਬ੍ਰਿਟੇਨ 'ਚ ਖਾਲਿਸਤਾਨੀ ਸਮਰਥਕਾਂ ਵੱਲੋਂ ਹੰਗਾਮਾ ਕੀਤਾ ਗਿਆ। ਖਾਲਿਸਤਾਨ ਸਮਰਥਕਾਂ ਨੇ ਭਾਰਤ ਹਾਈ ਕਮਿਸ਼ਨ ਤੋਂ ਭਾਰਤ ਦਾ ਝੰਡਾ ਹਟਾਉਣ ਤੇ ਖਾਲਿਸਤਾਨ ਦਾ ਝੰਡਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਮਾਮਲੇ ਪੁਲਿਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਤੇ ਜਾਂਚ ਜਾਰੀ ਹੈ।