Amritpal Singh arrest news: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ `ਚ ਹਾਈ ਅਲਰਟ, ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਕੀਤੀ ਅਪੀਲ

Mon, 24 Apr 2023-10:26 am,

Amritpal Singh arrest news: ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈਕੇ ਪੰਜਾਬ ਦੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਦੇ ਵੱਲੋਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਭਰ 'ਚ ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ ਹੈ ਤੇ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੇ ਯਕੀਨ ਨਾ ਕਰਨ ਲਈ ਕਿਹਾ ਗਿਆ ਹੈ। ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ.

More videos

By continuing to use the site, you agree to the use of cookies. You can find out more by Tapping this link