Amritpal singh latest news: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ, NSA ਤਹਿਤ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐੱਡਵਾਇਜਰੀ ਬੋਰਡ ਦਾ ਗੱਠਨ
Apr 25, 2023, 12:52 PM IST
Amritpal singh latest news: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐੱਡਵਾਇਜਰੀ ਬੋਰਡ ਦਾ ਗੱਠਨ ਕੀਤਾ ਗਿਆ ਹੈ। ਐੱਡਵਾਇਜਰੀ ਬੋਰਡ ਵੱਲੋਂ ਅੱਜ ਪਹਿਲੀ ਸੁਣਵਾਈ ਕੀਤੀ ਜਾਵੇਗੀ। ਅੰਮ੍ਰਿਤਸਰ ਦਿਹਾਤੀ ਪੁਲਿਸ ਉਤੇ ਅੰਮ੍ਰਿਤਪਾਲ ਤੇ ਸਾਥੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੇਸ਼ ਕੀਤੀ ਜਾਵੇਗੀ। ਦੱਸ ਦਈਏ ਕਿ NSA ਤਹਿਤ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐੱਡਵਾਇਜਰੀ ਬੋਰਡ ਦਾ ਗੱਠਨ ਕੀਤਾ ਗਿਆ ਹੈ, ਵੀਡੀਓ ਵੇਖੋ ਤੇ ਜਾਣੋ...