Amritpal singh latest news: ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਲਾਹਕਾਰ ਤੇ ਫਾਈਨਾਂਸਰ ਦਲਜੀਤ ਕਲਸੀ ਗ੍ਰਿਫਤਾਰ - ਸੂਤਰ
Mar 19, 2023, 13:28 PM IST
Amritpal singh latest news: ਪੰਜਾਬ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰੀ ਏਜੰਸੀ ਦੇ ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸਲਾਹਕਾਰ ਤੇ ਫਾਈਨਾਂਸਰ ਦਲਜੀਤ ਕਲਸੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਵੀਡੀਓ 'ਚ ਜਾਣੋ ਪੂਰੀ ਖ਼ਬਰ...