Amritpal Singh in Nepal: ਨੇਪਾਲ `ਚ ਲੁਕਿਆ ਹੈ ਅੰਮ੍ਰਿਤਪਾਲ, ਭਾਰਤੀ ਦੂਤਾਵਾਸ ਨੇ ਨੇਪਾਲ ਸਰਕਾਰ ਨੂੰ ਲਿਖੀ ਚਿੱਠੀ
Mar 28, 2023, 11:04 AM IST
Amritpal Singh in Nepal: ਨੇਪਾਲ ਮੀਡੀਆ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੇਪਾਲ 'ਚ ਲੁਕਿਆ ਹੋਇਆ ਹੈ। ਭਾਰਤੀ ਦੂਤਾਵਾਸ ਨੇ ਨੇਪਾਲ ਸਰਕਾਰ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਲਿਖਿਆ ਹੋਇਆ ਹੈ ਕਿ ਜੇਕਰ ਅੰਮ੍ਰਿਤਪਾਲ ਭੱਜਣ ਦੀ ਫ਼ਿਰਾਕ 'ਚ ਹੋਵੇ ਤਾਂ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇ। ਪੂਰੀ ਜਾਣਕਾਰੀ ਹਾਸਿਲ ਕਰਨ ਲਈ ਵੀਡੀਓ ਨੂੰ ਅੰਤ ਤੱਕ ਵੇਖੋ...