High Court hearing on Amritpal Singh case: ਅੰਮ੍ਰਿਤਪਾਲ ਦੇ ਪਰਿਵਾਰ ਵੱਲੋਂ ਪਾਈ ਗਈ ਪਟੀਸ਼ਨ ਤੇ ਅੱਜ ਹਾਈ ਕੋਰਟ `ਚ ਹੋਈ ਸੁਣਵਾਈ
Mar 28, 2023, 14:13 PM IST
Amritpal Singh case high court hearing: ਵਾਰਿਸ ਚੀਫ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਵਕੀਲ ਖਾਰਾ ਨੇ 'habeas corpus'' ਪਟੀਸ਼ਨ ਪੰਜਾਬ ਐਂਡ ਹਰਿਆਣਾ ਹਾਈ ਕੋਰਟ 'ਚ ਦਾਖਿਲ ਕੀਤੀ ਸੀ ਜਿਸ 'ਤੇ ਸੁਣਵਾਈ ਹੋਈ ਹੈ। ਪੰਜਾਬ ਸਰਕਾਰ ਨੇ ਪੱਖ ਰੱਖਿਆ ਹੈ ਕਿ ਅੰਮ੍ਰਿਤਪਾਲ ਦੀ ਕਸਟਡੀ ਸਾੜੇ ਕੋਲ ਨਹੀਂ ਹੈ ਤੇ ਦੂਜੇ ਪਾਸੇ ਵਕੀਲ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਵਾਸਤੇ ਪੰਜਾਬ ਪੁਲਿਸ ਰੋਜਾਨਾ ਤਸਵੀਰਾਂ ਸਰਕੂਲੇਟ ਕਰਾ ਰਹੀ ਹੈ, ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਦੇਖੋ..