Amritpal Singh news: ਪਾਕਿਸਤਾਨ ਭੱਜਣ ਦੀ ਫਿਰਾਕ `ਚ ਹੈ ਅੰਮ੍ਰਿਤਪਾਲ ਸਿੰਘ- ਸੂਤਰ
Apr 05, 2023, 11:00 AM IST
Amritpal Singh news: ਅੰਮ੍ਰਿਤਪਾਲ ਸਿੰਘ ਨੂੰ ਲੈਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਪਾਕਿਸਤਾਨ ਭੱਜਣ ਦੀ ਫਿਰਾਕ 'ਚ ਹੈ। ਦੱਸ ਦਈਏ ਕਿ ਅੰਮ੍ਰਿਤਪਾਲ 18 ਮਾਰਚ ਤੋਂ ਫਰਾਰ ਹੈ ਤੇ ਪੁਲਿਸ ਅੱਜੇ ਵੀ ਭਾਲ ਚੱਲ ਰਹੀ ਹੈ।