Amritpal Singh latest news: ਬਟਾਲਾ ਪੁਲਿਸ ਨੇ ਰੇਲਵੇ ਸਟੇਸ਼ਨ ਤੇ ਲਗਾਏ ਅੰਮ੍ਰਿਤਪਾਲ ਸਿੰਘ ਦੇ ਪੋਸਟਰ, ਮਾਮਲੇ ਬਾਰੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ

Wed, 12 Apr 2023-3:39 pm,

Amritpal Singh latest news: ਪੰਜਾਬ 'ਚ ਬਟਾਲਾ ਰੇਲਵੇ ਸਟੇਸ਼ਨ ਤੇ ਬਟਾਲਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ। ਪੋਸਟਰਾਂ ਤੇ ਲਿੱਖਿਆ ਕੇ ਅੰਮ੍ਰਿਤਪਾਲ ਸਿੰਘ ਕਈ ਵੱਖ-ਵੱਖ ਕੇਸਾਂ ਵਿੱਚ ਪੁਲੀਸ ਨੂੰ ਲੋੜੀਂਦਾ ਹੈ,ਜਿਸ ਕਿਸੇ ਨੂੰ ਇਸਦੇ ਬਾਰੇ ਜਾਣਕਾਰੀ ਹੈ ਜਾਂ ਹੋਵੇ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰ ਇਨਾਮ ਦਿਤਾ ਜਾਵੇਗਾ ਅਤੇ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ।ਇਸ ਉੱਤੇ ਕੋਈ ਵੀ ਅਧਿਕਾਰੀ ਕੈਮਰੇ ਸਾਹਮਣੇ ਬੋਲਣ ਲਈ ਤਿਆਰ ਨਹੀਂ ਹੈ।

More videos

By continuing to use the site, you agree to the use of cookies. You can find out more by Tapping this link