Amritpal Singh Oath News: ਅੰਮ੍ਰਿਤਪਾਲ ਦੀ ਰਿਹਾਈ ਨੂੰ ਲੈ ਕੇ ਪਿਤਾ ਤਰਸੇਮ ਸਿੰਘ ਨੇ ਸਰਕਾਰ ਨੂੰ ਕੀਤੀ ਅਪੀਲ
Amritpal Singh Oath News: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਪਿਤਾ ਤਰਸਮੇ ਸਿੰਘ ਨੇ ਸਰਕਾਰ ਤੋਂ ਅਪੀਲ ਕੀਤੀ ਹੈ ਕਿ
ਸਰਕਾਰ ਦੀ ਚਾਹੀਦਾ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਆਜ਼ਾਦ ਕਰ ਦੇਣ। ਉਨ੍ਹਾਂ ਨੂੰ ਸਾਰੇ ਵੋਟਰਾਂ ਨੂੰ ਮਿਲਣ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਨੂੰ ਅਜਿਹੀ ਆਜ਼ਾਦੀ ਦਿੱਤੀ ਜਾਣੀ ਚਾਹੀਦੀ ਹੈ ਕਿ ਉਹ ਵੀਡੀਓ ਰਾਹੀਂ ਲੋਕਾਂ ਨੂੰ ਮਿਲ ਸਕਣ।