Amritpal Singh in delhi: ਦਿੱਲੀ ਦੇ ਕਸ਼ਮੀਰੀ ਗੇਟ ਦੇਖੇ ਗਏ ਅੰਮ੍ਰਿਤਪਾਲ ਸਿੰਘ ਤੇ ਪਪਲਪ੍ਰੀਤ- ਸੂਤਰ
Mar 25, 2023, 13:52 PM IST
Amritpal Singh in delhi: ਆਪੇਰਸ਼ਨ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਦੇ ਦਿੱਲੀ 'ਚ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਦਿੱਲੀ ਦੇ ਕਸ਼ਮੀਰੀ ਗੇਟ ਤੇ ਅੰਮ੍ਰਿਤਪਾਲ ਤੇ ਪਪਲਪ੍ਰੀਤ ਨੂੰ ਵੇਖਿਆ ਗਿਆ। ਦੱਸ ਦਈਏ ਕਿ ਪੰਜਾਬ ਪੁਲਿਸ ਬੱਸ ਅੱਡੇ ਤੋਂ ਸੀਸੀਟੀਵੀ ਦਾ ਡਾਟਾ ਲੈਕੇ ਗਈ ਤੇ ਹਜ਼ੇ ਤੱਕ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ, ਵੀਡੀਓ 'ਚ ਲਵੋਂ ਪੂਰੀ ਜਾਣਕਾਰੀ..