Amritpal partner Joga Singh detained: ਲੁਧਿਆਣਾ ਪੁਲਿਸ ਨੇ ਹਿਰਾਸਤ `ਚ ਲਿਆ ਅੰਮ੍ਰਿਤਪਾਲ ਸਿੰਘ ਦਾ ਸਾਥੀ ਜੋਗਾ ਸਿੰਘ- ਸੂਤਰ
Mar 31, 2023, 17:52 PM IST
Amritpal partner Joga Singh detained: ਅੰਮ੍ਰਿਤਪਾਲ ਸਿੰਘ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੁਧਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦਾ ਸਾਥੀ ਜੋਗਾ ਸਿੰਘ ਨੂੰ ਹਿਰਾਸਤ ਵਿਚ ਲਿਆ ਹੈ। ਦੱਸ ਦਈਏ ਕਿ ਜੋਗਾ ਸਿੰਘ ਅੰਮ੍ਰਿਤਪਾਲ ਦਾ ਪੁਰਾਣਾ ਸਾਥੀ ਦੱਸਿਆ ਜਾ ਰਿਹਾ ਹੈ, ਪੂਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..