Amritpal singh latest news: ਅਸਾਮ ਦੀ ਡਿਬਰੂਗੜ੍ਹ ਜੇਲ੍ਹ `ਚ ਸ਼ਿਫਟ ਕੀਤਾ ਗਿਆ ਅੰਮ੍ਰਿਤਪਾਲ ਸਿੰਘ, ਜੇਲ੍ਹ ਅੰਦਰ ਦੀ ਪਹਿਲੀ ਤਸਵੀਰ ਆਈ ਸਾਹਮਣੇ
Apr 23, 2023, 17:26 PM IST
Amritpal singh latest news: ਅੰਮ੍ਰਿਤਪਾਲ ਸਿੰਘ ਨੂੰ ਐਤਵਾਰ ਸਵੇਰੇ ਪੰਜਾਬ ਦੇ ਮੋਗਾ ਤੋਂ ਗ੍ਰਿਫਤਾਰ ਕੀਤਾ ਗਿਆ। ਇਹ ਗ੍ਰਿਫਤਾਰੀ ਪੰਜਾਬ ਪੁਲਿਸ ਅਤੇ ਰਾਸ਼ਟਰੀ ਖੁਫੀਆ ਵਿਭਾਗ ਦੇ ਸਾਂਝੇ ਯਤਨਾਂ ਨਾਲ ਕੀਤੀ ਗਈ ਹੈ। ਹੁਣ ਅੰਮ੍ਰਿਤਪਾਲ ਸਿੰਘ ਨੂੰ ਭਾਰਤੀ ਹਵਾਈ ਸੈਨਾ ਦੇ ਵਿਸ਼ੇਸ਼ ਜਹਾਜ਼ ਰਾਹੀਂ ਡਿਬਰੂਗੜ੍ਹ ਦੇ ਮੋਹਨਬਾੜੀ ਹਵਾਈ ਅੱਡੇ 'ਤੇ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਨੂੰ ਆਸਾਮ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਵਿਚਕਾਰ ਹਵਾਈ ਅੱਡੇ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਜਾਇਆ ਗਿਆ। ਡਿਬਰੂਗੜ੍ਹ ਜੇਲ੍ਹ ਅੰਦਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਵੀਡੀਓ ਵੇਖੋ ਤੇ ਜਾਣੋ..